Versions
PAV ਜਿਹ ਦਾ ਓਨ ਆਪਣੇ ਨਬੀਆਂ ਦੇ ਰਾਹੀਂ ਧਰਮ ਪੁਸਤਕ ਵਿੱਚ ਅੱਗੋ ਹੀ ਬਚਨ ਦਿੱਤਾ ਸੀ
ERVPA ਪਰਮੇਸ਼ੁਰ ਨੇ ਆਪਣੇ ਨਬੀਆਂ ਦੁਆਰਾ ਇਹ ਖੁਸ਼ਖਬਰੀ ਆਪਣੇ ਲੋਕਾਂ ਨੂੰ ਸੁਨਾਉਣ ਦਾ ਪਹਿਲਾਂ ਤੋਂ ਹੀ ਵਚਨ ਦਿੱਤਾ ਸੀ। ਉਹ ਵਚਨ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੋਇਆ ਹੈ।
IRVPA ਜਿਸ ਦਾ ਉਸ ਨੇ ਆਪਣੇ ਨਬੀਆਂ ਦੇ ਰਾਹੀਂ ਪਵਿੱਤਰ ਗ੍ਰੰਥ ਵਿੱਚ ਪਹਿਲਾਂ ਹੀ ਬਚਨ ਦਿੱਤਾ ਸੀ।