Versions
PAV ਅਤੇ ਪਵਿੱਤਰਤਾਈ ਦੇ ਆਤਮਾ ਦੇ ਸਰਬੰਧ ਕਰਕੇ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਸਮਰੱਥਾ ਨਾਲ ਪਰਮੇਸ਼ੁਰ ਦਾ ਪੁੱਤ੍ਰ ਸਾਡਾ ਪ੍ਰਭੁ ਯਿਸੂ ਮਸੀਹ ਮਿਥਿਆ ਗਿਆ
ERVPA This verse may not be a part of this translation
IRVPA ਅਤੇ ਪਵਿੱਤਰਤਾਈ ਦੇ ਆਤਮਾ ਦੇ ਤੋਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ।