Versions
PAV ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿੱਥੇ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਓਹ ਮੇਰਾ ਨਾਮ ਲੈ ਕੇ ਪੁਕਾਰਨਗੇ, ਮੈਂ ਓਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ, ਓਹ ਆਖਣਗੇ, ਯਹੋਵਾਹ ਮੇਰਾ ਪਰਮੇਸ਼ੁਰ ਹੈ।।
IRVPA ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ। PE