Versions
PAV ਦਾਰਾ ਪਾਤਸ਼ਾਹ ਦੇ ਚੌਥੇ ਵਰ੍ਹੇ ਇਉਂ ਹੋਇਆ ਕਿ ਯਹੋਵਾਹ ਦੀ ਬਾਣੀ ਨੌਵੇਂ ਮਹੀਨੇ ਦੀ ਚੌਥੀ ਤਾਰੀਖ ਨੂੰ ਅਰਥਾਤ ਕਿਸਲੇਵ ਵਿੱਚ ਜ਼ਕਰਯਾਹ ਨੂੰ ਆਈ
IRVPA {ਵਰਤ ਦੇ ਬਾਰੇ} PS ਸਮਰਾਟ ਦਾਰਾ ਦੇ ਰਾਜ ਦੇ ਚੌਥੇ ਸਾਲ ਵਿੱਚ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਨੌਵੇਂ ਮਹੀਨੇ ਦੀ ਚੌਥੀ ਤਾਰੀਖ਼ ਨੂੰ ਅਰਥਾਤ ਕਿਸਲੇਵ ਮਹੀਨੇ ਵਿੱਚ ਜ਼ਕਰਯਾਹ ਨੂੰ ਆਇਆ।