Bible Versions
Bible Books

Acts 10:17 (ERVEN) Easy to Read - English

Versions

PAV   ਜਾਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਭਈ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਸੋ ਕੀ ਹੋਊॽ ਤਾਂ ਵੇਖੋ ਓਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਪੁੱਛਦੇ ਡੇਉੜ੍ਹੀ ਤੇ ਆਣ ਖੜੋਤੇ
ERVPA   ਪਤਰਸ ਦਰਸ਼ਨ ਦੇ ਅਰਥ ਬਾਰੇ ਸੋਚ ਹੈਰਾਨ ਹੋ ਰਿਹਾ ਸੀ। ਇਸ ਵਿਚਕਾਰ ਕੁਰਨੇਲਿਯੁਸ ਦੇ ਭੇਜੇ ਬੰਦਿਆਂ ਨੇ ਸ਼ਮਊਨ ਦਾ ਘਰ ਲਭ ਲਿਆ। ਉਹ ਫ਼ਾਟਕ ਤੇ ਖਢ਼ੇ ਸਨ।
IRVPA   ਜਦੋਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਕਿ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਉਹ ਕੀ ਹੈ? ਤਾਂ ਵੇਖੋ ਉਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਹੋਏ ਬੂਹੇ ਉੱਤੇ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us