Versions
PAV ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਉਤਰ ਕੇ ਕਿਹਾ ਕਿ ਵੇਖੋ, ਜਿਹ ਨੂੰ ਤੁਸੀਂ ਭਾਲਦੇ ਹੋ ਸੋ ਮੈਂ ਹੀ ਹਾਂ। ਤੁਸੀਂ ਕਾਹ ਦੇ ਲਈ ਆਏ ਹੋॽ
ERVPA ਫ਼ੇਰ ਪਤਰਸ ਹੇਠਾਂ ਉਤਰਿਆ ਅਤੇ ਆਦਮੀਆਂ ਨੂੰ ਆਖਿਆ, “ਮੈਂ ਹੀ ਉਹ ਆਦਮੀ ਹਾਂ ਜਿਸਨੂੰ ਤੁਸੀਂ ਲਭਣ ਆਏ ਹੋ। ਤੁਸੀਂ ਇਥੇ ਕਿਸ ਵਾਸਤੇ ਆਏ ਹੋ?”
IRVPA ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਆ ਕੇ ਕਿਹਾ ਕਿ ਵੇਖੋ, ਜਿਸ ਨੂੰ ਤੁਸੀਂ ਲੱਭਦੇ ਹੋ, ਉਹ ਮੈਂ ਹੀ ਹਾਂ। ਤੁਸੀਂ ਕਿਸ ਦੇ ਲਈ ਆਏ ਹੋ?