Bible Versions
Bible Books

Acts 10:22 (ERVEN) Easy to Read - English

Versions

PAV   ਓਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਪੁਰਖ ਅਤੇ ਪਰਮੇਸ਼ੁਰ ਦਾ ਭੌ ਕਰਨ ਵਾਲਾ ਅਰ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤ੍ਰ ਦੂਤ ਨੇ ਹੁਕਮ ਦਿੱਤਾ ਭਈ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਗੱਲਾਂ ਸੁਣੇ
ERVPA   ਉਹ ਬੋਲੇ, “ਇੱਕ ਪਵਿੱਤਰ ਦੂਤ ਨੇ ਕੁਰਨੇਲਿਯੁਸ ਨੂੰ ਤੈਨੂੰ ਆਪਣੇ ਘਰ ਸੱਦਾ ਦੇਣ ਲਈ ਆਖਿਆ ਹੈ। ਉਹ ਇੱਕ ਸੈਨਾ ਦਾ ਅਫ਼ਸਰ ਅਤੇ ਭਲਾ ਆਦਮੀ ਹੈ। ਉਹ ਪ੍ਰਭੂ ਦੀ ਉਪਾਸਨਾ ਕਰਦਾ ਹੈ ਅਤੇ ਸਾਰੇ ਯਹੂਦੀ ਉਸਦਾ ਸਤਿਕਾਰ ਕਰਦੇ ਹਨ। ਦੂਤ ਨੇ ਉਸਨੂੰ ਤੈਨੂੰ ਆਪਣੇ ਘਰ ਬੁਲਾਉਣ ਲਈ ਆਖਿਆ ਹੈ ਤਾਂ ਕਿ ਜੋ ਕੁਝ ਗੱਲਾਂ ਤੂੰ ਆਖਣਾ ਚਾਹੁੰਦਾ ਹੈ ਉਹ ਸੁਣ ਲਵੇਂ।”
IRVPA   ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us