Versions
PAV ਇਸ ਲਈ ਮੈਂ ਜਾਂ ਸੱਦਿਆ ਗਿਆ ਤਾਂ ਇਹ ਦੇ ਵਿਰੁੱਧ ਕੁਝ ਨਾ ਕਹਿ ਕੇ ਚਲਿਆ ਆਇਆ। ਸੋ ਮੈਂ ਇਹ ਪੁੱਛਣਾ ਹਾਂ ਭਈ ਤੁਸਾਂ ਮੈਨੂੰ ਕਾਹ ਦੇ ਲਈ ਬੁਲਾਇਆ ਹੈ ॽ
ERVPA ਇਸੇ ਲਈ ਜਦੋਂ ਇਨ੍ਹਾਂ ਆਦਮੀਆਂ ਨੇ ਮੈਨੂੰ ਇਥੇ ਆਉਣ ਲਈ ਕਿਹਾ ਮੈਂ ਆਉਣ ਲਈ ਸਹਿਮਤ ਹੋ ਗਿਆ। ਸੋ ਹੁਣ ਤੁਸੀਂ ਕਿਰਪਾ ਕਰਕੇ ਇਹ ਦੱਸੋ ਕਿ ਤੁਸੀਂ ਮੈਨੂੰ ਇਥੇ ਕਾਹਦੇ ਲਈ ਬੁਲਾਇਆ ਹੈ?”
IRVPA ਇਸ ਲਈ ਮੈਂ ਜਦੋਂ ਬੁਲਾਇਆ ਗਿਆ ਤਾਂ ਇਸ ਦੇ ਵਿਰੁੱਧ ਕੁਝ ਨਾ ਆਖਿਆ ਅਤੇ ਚੱਲਿਆ ਆਇਆ। ਮੈਂ ਇਹ ਪੁੱਛਦਾ ਹਾਂ ਕਿ ਤੁਸੀਂ ਮੈਨੂੰ ਕਿਸ ਦੇ ਲਈ ਬੁਲਾਇਆ ਹੈ?