Bible Versions
Bible Books

Acts 10:4 (ERVEN) Easy to Read - English

Versions

PAV   ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੁ ਜੀ, ਕੀ ਹੈॽ ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ
ERVPA   ਕੁਰਨੇਲਿਯੁਸ ਨੇ ਦੂਤ ਵੱਲ ਵੇਖਿਆ, ਉਹ ਡਰ ਕੇ ਆਖਣ ਲੱਗਾ, “ਮੇਰੇ ਮਾਲਿਕ। ਤੁਸੀਂ ਕੀ ਚਾਹੁੰਦੇ ਹੋ?” ਦੂਤ ਨੇ ਉਸਨੂੰ ਕਿਹਾ, “ਪ੍ਰਭੂ ਨੇ ਤੇਰੀਆਂ ਪ੍ਰਾਰਥਨਾਵਾਂ ਸੁਣ ਲਈਆਂ ਹਨ। ਉਸਨੇ ਉਹ ਸਭ ਗੱਲਾਂ ਵੇਖੀਆਂ ਹਨ ਜੋ ਤੂੰ ਗਰੀਬ ਲੋਕਾਂ ਲਈ ਕਰਦਾ ਹੈਂ। ਇਸ ਲਈ ਉਹ ਤੈਨੂੰ ਨਹੀਂ ਭੁਲਿਆ।
IRVPA   ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਵਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us