Versions
PAV ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਭਈ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਸਾਖੀ ਦਿਓ ਜੋ ਇਹ ਉਹੋ ਹੈ ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜੀਉਂਦਿਆਂ ਅਤੇ ਮੋਇਆਂ ਦਾ ਨਿਆਉਂ ਕਰਨ ਵਾਲਾ ਹੋਵੇ
ERVPA ਯਿਸੂ ਨੇ ਸਾਨੂੰ ਲੋਕਾਂ ਵਿੱਚ ਪ੍ਰਚਾਰ ਕਰਨ ਨੂੰ ਕਿਹਾ। ਉਸਨੇ ਸਾਨੂੰ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਉਸਨੂੰ ਪਰਮੇਸ਼ੁਰ ਦੁਆਰਾ ਉਨ੍ਹਾਂ ਸਾਰਿਆਂ ਲੋਕਾਂ ਉੱਤੇ ਮੁਨਸਫ਼ ਹੋਣ ਲਈ ਚੁਣਿਆ ਗਿਆ ਹੈ, ਭਾਵੇਂ ਉਹ ਲੋਕ ਜਿਉਂਦੇ ਹਨ ਜਾਂ ਮੁਰਦਾ।
IRVPA ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ।