Bible Versions
Bible Books

Acts 10:47 (ERVEN) Easy to Read - English

Versions

PAV   ਕੀ ਕੋਈ ਪਾਣੀ ਨੂੰ ਰੋਕ ਸੱਕਦਾ ਹੈ ਕਿ ਏਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਙੁ ਪਵਿੱਤ੍ਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇॽ
ERVPA   “ਕੀ ਕੋਈ ਵੀ ਇਨ੍ਹਾਂ ਲੋਕਾਂ ਨੂੰ ਪਾਣੀ ਅੰਦਰ ਜਾਣ ਅਤੇ ਬਪਤਿਸਮਾ ਲੈਣ ਤੋਂ ਰੋਕ ਸਕਦਾ ਹੈ? ਕਿਉਂ ਕਿ ਉਨ੍ਹਾਂ ਨੇ ਉਵੇਂ ਹੀ ਪਵਿੱਤਰ ਆਤਮਾ ਪ੍ਰਾਪਤ ਕੀਤਾ ਹੈ ਜਿਵੇਂ ਕਿ ਅਸੀਂ ਪ੍ਰਾਪਤ ਕੀਤਾ ਸੀ।”
IRVPA   ਕੀ ਕੋਈ ਪਾਣੀ ਨੂੰ ਰੋਕ ਸਕਦਾ ਹੈ ਕਿ ਇਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਗੂੰ ਪਵਿੱਤਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us