Versions
PAV ਅਤੇ ਉਹ ਨੇ ਹੁਕਮ ਕੀਤਾ ਕਿ ਓਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ । ਫੇਰ ਓਹਨਾਂ ਉਸ ਦੀ ਮਿਨੰਤ ਕੀਤੀ ਭਈ ਉਹ ਕੁਝ ਦਿਨ ਉੱਥੇ ਰਹੇ।।
ERVPA ਇਸ ਲਈ ਪਤਰਸ ਨੇ ਕੁਰਨੇਲਿਯੁਸ ਨੂੰ ਉਸਦੇ ਸਾਕ-ਸੰਬੰਧੀਆਂ ਨੂੰ ਉਸਦੇ ਦੋਸਤਾਂ ਨੂੰ ਯਿਸੂ ਮਸੀਹ ਦੇ ਨਾਂ ਤੇ ਬਪਤਿਸਮਾ ਲੈਣ ਦਾ ਹੁਕਮ ਦਿੱਤਾ। ਉਸਤੋਂ ਬਾਅਦ ਉਥੋਂ ਦੇ ਲੋਕਾਂ ਨੇ ਪਤਰਸ ਨੂੰ ਉਥੇ ਕੁਝ ਦਿਨ ਹੋਰ ਰਹਿਣ ਲਈ ਮਿੰਨਤ ਕੀਤੀ।
IRVPA ਅਤੇ ਉਸ ਨੇ ਹੁਕਮ ਦਿੱਤਾ ਕਿ ਉਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ। ਫਿਰ ਉਹਨਾਂ ਉਸ ਦੀ ਮਿੰਨਤ ਕੀਤੀ ਕਿ ਉਹ ਕੁਝ ਦਿਨ ਉੱਥੇ ਹੋਰ ਰਹੇ। PE