Versions
PAV ਦੂਜੇ ਦਿਨ ਜਾਂ ਓਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਢੁੱਕੇ ਤਾਂ ਪਤਰਸ ਦੁਪਹਿਰ ਕੁ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਗਿਆ
ERVPA ਅਗਲੇ ਦਿਨ ਇਹ ਤਿੰਨੋ ਆਦਮੀ ਯੱਪਾ ਦੇ ਨੇਡ਼ੇ ਪਹੁੰਚੇ। ਪਤਰਸ ਪ੍ਰਾਰਥਨਾ ਕਰਨ ਲਈ ਛੱਤ ਉੱਤੇ ਗਿਆ। ਇਹ ਦੁਪਿਹਰ ਦਾ ਵੇਲਾ ਸੀ।
IRVPA {ਪਤਰਸ ਦਾ ਦਰਸ਼ਣ} PS ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ