Versions
PAV ਮੈਂ ਤੁਹਾਡਿਆਂ ਬਹੁਤਿਆਂ ਅਪਰਾਧਾਂ ਨੂੰ, ਅਤੇ ਤੁਹਾਡਿਆਂ ਵੱਡਿਆਂ ਪਾਪਾਂ ਨੂੰ ਜਾਣਦਾ ਹਾਂ, - ਤੁਸੀਂ ਜੋ ਧਰਮੀ ਦੇ ਸਤਾਉਣ ਵਾਲੇ ਅਤੇ ਵੱਢੀ ਲੈਣ ਵਾਲੇ ਹੋ, ਜੋ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ!
IRVPA ਕਿਉਂ ਜੋ ਮੈਂ ਤੁਹਾਡੇ ਬਹੁਤਿਆਂ ਅਪਰਾਧਾਂ ਨੂੰ ਅਤੇ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ, ਤੁਸੀਂ ਧਰਮੀ ਨੂੰ ਸਤਾਉਂਦੇ ਹੋ ਅਤੇ ਰਿਸ਼ਵਤ ਲੈਂਦੇ ਹੋ, ਅਤੇ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ!