Bible Versions
Bible Books

Daniel 4:17 (ERVEN) Easy to Read - English

Versions

PAV   ਏਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤ੍ਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ, ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹਾਂ
IRVPA   ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us