Versions
PAV ਮੈਂ ਨਬੂਕਦਨੱਸਰ ਰਾਜਾ ਨੇ ਏਹ ਸੁਫ਼ਨਾ ਵੇਖਿਆ ਹੈ। ਤੂੰ ਹੇ ਬੇਲਟਸ਼ੱਸਰ, ਉਹ ਦਾ ਅਰਥ ਦੱਸ ਕਿਉਂ ਜੋ ਮੇਰੇ ਰਾਜ ਦੇ ਸਭ ਗਿਆਨੀ ਮੈਨੂੰ ਏਹ ਦਾ ਅਰਥ ਦੱਸ ਨਹੀਂ ਸੱਕੇ ਪਰ ਤੂੰ ਦੱਸ ਸੱਕਦਾ ਹੈਂ ਕਿਉਂ ਜੋ ਪਵਿੱਤ੍ਰ ਦਿਓਤਿਆਂ ਦਾ ਆਤਮਾ ਤੇਰੇ ਵਿੱਚ ਹੈ!।।
IRVPA ਮੈਂ ਨਬੂਕਦਨੱਸਰ ਰਾਜਾ ਨੇ ਇਹ ਸੁਫ਼ਨਾ ਵੇਖਿਆ ਹੈ। ਤੂੰ ਹੇ ਬੇਲਟਸ਼ੱਸਰ, ਉਹ ਦਾ ਅਰਥ ਦੱਸ ਕਿਉਂ ਜੋ ਮੇਰੇ ਰਾਜ ਦੇ ਸਭ ਵਿਦਵਾਨ ਮੈਨੂੰ ਇਹ ਦਾ ਅਰਥ ਦੱਸ ਨਹੀਂ ਸਕੇ ਪਰ ਤੂੰ ਦੱਸ ਸਕਦਾ ਹੈਂ ਕਿਉਂ ਜੋ ਪਵਿੱਤਰ ਦੇਵਤਿਆਂ ਦਾ ਆਤਮਾ ਤੇਰੇ ਵਿੱਚ ਹੈ! PS