Versions
PAV ਜਿਸ ਦੇ ਪੱਤੇ ਸੋਹਣੇ ਸਨ ਅਤੇ ਫਲ ਬਹੁਤਾ ਸੀ ਜਿਹ ਦੇ ਵਿੱਚ ਸਭਨਾਂ ਲਈ ਭੋਜਨ ਸੀ, ਜਿਹ ਦੇ ਹੇਠ ਜੰਗਲੀ ਜਨਾਉਰ ਬਹਿੰਦੇ ਅਤੇ ਜਿਹ ਦੀਆਂ ਟਹਿਣੀਆਂ ਵਿੱਚ ਅਕਾਸ਼ ਦੇ ਪੰਛੀ ਵਸੇਰਾ ਕਰਦੇ ਸਨ
IRVPA ਜਿਸ ਦੇ ਪੱਤੇ ਸੋਹਣੇ ਸਨ ਅਤੇ ਫਲ ਬਹੁਤਾ ਸੀ ਜਿਸ ਦੇ ਵਿੱਚ ਸਭਨਾਂ ਲਈ ਭੋਜਨ ਸੀ, ਜਿਸ ਦੇ ਹੇਠ ਜੰਗਲੀ ਜਾਨਵਰ ਬਹਿੰਦੇ ਅਤੇ ਜਿਹ ਦੀਆਂ ਟਹਿਣੀਆਂ ਵਿੱਚ ਅਕਾਸ਼ ਦੇ ਪੰਛੀ ਵਸੇਰਾ ਕਰਦੇ ਸਨ।