Versions
PAV ਭਈ ਤੁਸੀਂ ਮਨੁੱਖਾਂ ਵਿੱਚੋਂ ਹਕੇ ਜਾਓਗੇ ਅਤੇ ਖੇਤ ਦੇ ਪਸ਼ੂਆਂ ਵਿੱਚ ਵੱਸੋਗੇ ਤੇ ਤੁਹਾਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਅਤੇ ਅਕਾਸ਼ ਦੀ ਤ੍ਰੇਲ ਨਾਲ ਤਰ ਕੀਤੇ ਜਾਓਗੇ ਅਤੇ ਤੁਹਾਡੇ ਉੱਤੇ ਸੱਤ ਸਮੇ ਬੀਤ ਜਾਣਗੇ, ਤਦ ਤੁਸੀਂ ਜਾਣੋਗੇ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਤੇ ਜਿਹ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!
IRVPA ਭਈ ਤੁਸੀਂ ਮਨੁੱਖਾਂ ਵਿੱਚੋਂ ਹੱਕੇ ਜਾਓਗੇ, ਖੇਤ ਦੇ ਪਸ਼ੂਆਂ ਵਿੱਚ ਵੱਸੋਗੇ। ਤੁਹਾਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ, ਅਕਾਸ਼ ਦੀ ਤ੍ਰੇਲ ਨਾਲ ਤਰ ਕੀਤੇ ਜਾਓਗੇ। ਤੁਹਾਡੇ ਉੱਤੇ ਸੱਤ ਸਮੇਂ ਬੀਤ ਜਾਣਗੇ, ਤਦ ਤੁਸੀਂ ਜਾਣੋਗੇ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ, ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!