Versions
PAV ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸੁਰਗ ਦੀਆਂ ਫੌਂਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਯਾ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈਂॽ।।
IRVPA ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸਵਰਗ ਦੀਆਂ ਫ਼ੌਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਜਾਂ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈ?