Versions
PAV ਹੁਣ ਮੈਂ ਨਬੂਕਦਨੱਸਰ ਅਕਾਸ ਦੇ ਮਹਾਰਾਜੇ ਦੀ ਵੱਡਿਆਈ ਤੇ ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸਤ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਉਂਕਾਰ ਹੈ ਅਤੇ ਜਿਹੜੇ ਘੁਮੰਡ ਨਾਲ ਚੱਲਦੇ ਹਨ ਉਨ੍ਹਾਂ ਨੂੰ ਨੀਵਾਂ ਕਰ ਸੱਕਦਾ ਹੈ!।।
IRVPA ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ! PE