Versions
PAV ਤਾਂ ਉਨ੍ਹਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਏਸ ਦਾਨੀਏਲ ਨੂੰ ਉਹ ਦੇ ਪਰਮੇਸ਼ੁਰ ਦੀ ਬਿਵਸਥਾ ਦੇ ਬਿਨਾਂ ਹੋਰ ਕਿਸੇ ਗੱਲ ਵਿੱਚ ਦੋਸ਼ੀ ਨਾ ਲੱਭਾਂਗੇ
IRVPA ਤਦ ਉਹਨਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇਸ ਦਾਨੀਏਲ ਨੂੰ ਉਹ ਦੇ ਪਰਮੇਸ਼ੁਰ ਦੀ ਬਿਵਸਥਾ ਦੇ ਬਿਨਾਂ ਹੋਰ ਕਿਸੇ ਗੱਲ ਵਿੱਚ ਦੋਸ਼ੀ ਨਾ ਲੱਭਾਂਗੇ।