Versions
PAV ਹੁਣ ਹੇ ਰਾਜਨ, ਏਸ ਬਿਧੀ ਨੂੰ ਤੇਰੇ ਅਤੇ ਲਿਖਤ ਉੱਤੇ ਆਪਣੀ ਸਹੀ ਪਾ ਦਿਓ ਜੋ ਨਾ ਬਦਲੀ ਜਾਵੇ ਮਾਦੀਆਂ ਅਤੇ ਫਾਰਸੀਆਂ ਦੀ ਮਨਾਹੀ ਦੇ ਪੱਕੇ ਕਨੂਨ ਦੇ ਅਨੁਸਾਰ ਜੋ ਬਦਲਦਾ ਨਹੀਂ
IRVPA ਹੁਣ ਹੇ ਰਾਜਾ, ਇਹ ਹੁਕਮ ਦੇ ਕੇ ਇਸ ਉੱਤੇ ਆਪਣੇ ਦਸਖ਼ਤ ਕਰ ਦਿਓ, ਇਸ ਨੂੰ ਕੋਈ ਨਾ ਬਦਲੇ ਇਸ ਦੀ ਪਾਲਣਾ ਮਾਦੀਆਂ ਅਤੇ ਫ਼ਾਰਸੀਆਂ ਵਿੱਚ ਕੀਤੀ ਜਾਵੇ।