Versions
PAV ਯਹੋਵਾਹ ਨੇ ਮੈਨੂੰ ਆਖਿਆ ਉੱਠ ਅਤੇ ਪਰਜਾ ਦੇ ਅੱਗੇ ਅੱਗੇ ਕੂਚ ਕਰ ਅਤੇ ਓਹ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰਨ ਜਿਹ ਦੇ ਦੇਣ ਦੀ ਸੌਂਹ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਖਾਧੀ ਸੀ।।
IRVPA ਯਹੋਵਾਹ ਨੇ ਮੈਨੂੰ ਆਖਿਆ, “ਉੱਠ ਅਤੇ ਇਸ ਪਰਜਾ ਦੇ ਅੱਗੇ-ਅੱਗੇ ਕੂਚ ਕਰ ਤਾਂ ਜੋ ਉਹ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲੈਣ ਜਿਸ ਨੂੰ ਦੇਣ ਦੀ ਸਹੁੰ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਸੀ।” PS