Versions
PAV ਉਹ ਇੱਕ ਧਰਤੀ ਹੈ ਜਿਹਦਾ ਯਹੋਵਾਹ ਤੁਹਾਡਾ ਪਰਮੇਸ਼ੁਰ ਧਿਆਨ ਰੱਖਦਾ ਹੈ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਉਸ ਉੱਤੇ ਵਰਹੇ ਦੇ ਅਰੰਭ ਤੋਂ ਵਰਹੇ ਦੇ ਅੰਤ ਤੀਕ ਲੱਗੀ ਰਹਿੰਦੀ ਹੈ।।
IRVPA ਉਹ ਇੱਕ ਅਜਿਹੀ ਧਰਤੀ ਹੈ, ਜਿਸ ਦਾ ਯਹੋਵਾਹ ਤੁਹਾਡਾ ਪਰਮੇਸ਼ੁਰ ਧਿਆਨ ਰੱਖਦਾ ਹੈ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਜ਼ਰ ਉਸ ਉੱਤੇ ਸਾਲ ਦੇ ਅਰੰਭ ਤੋਂ ਲੈ ਕੇ ਸਾਲ ਦੇ ਅੰਤ ਤੱਕ ਲੱਗੀ ਰਹਿੰਦੀ ਹੈ।