Bible Versions
Bible Books

Deuteronomy 11:13 (ERVEN) Easy to Read - English

Versions

PAV   ਐਉਂ ਹੋਵੇਗਾ ਕੇ ਜੇ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖਣਾ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਉਪਾਸਨਾ ਕਰਨੀ
IRVPA   ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਸੇਵਾ ਕਰੋ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us