Versions
PAV ਹਰ ਥਾਂ ਜਿਸ ਨੂੰ ਤੁਹਾਡੇ ਪੈਰਾਂ ਦੇ ਤਲੇ ਮਿੱਧਣਗੇ ਤੁਹਾਡਾ ਹੋਵੇਗਾ ਅਰਥਾਤ ਉਜਾੜ, ਲਬਾਨੋਨ ਅਤੇ ਦਰਿਆ ਫ਼ਰਾਤ ਤੋਂ ਪੱਛਮ ਦੇ ਸਮੁੰਦਰ ਤੀਕ ਤੁਹਾਡੀਆਂ ਹੱਦਾਂ ਹੋਣਗੀਆਂ
IRVPA ਹਰੇਕ ਸਥਾਨ ਜਿਸ ਨੂੰ ਤੁਹਾਡੇ ਪੈਰਾਂ ਦੇ ਤਲੇ ਮਿੱਧਣਗੇ, ਉਹ ਤੁਹਾਡਾ ਹੋਵੇਗਾ ਅਰਥਾਤ ਉਜਾੜ ਤੋਂ ਲਬਾਨੋਨ ਤੱਕ ਅਤੇ ਦਰਿਆ ਫ਼ਰਾਤ ਤੋਂ ਪੱਛਮ ਦੇ ਸਮੁੰਦਰ ਤੱਕ ਤੁਹਾਡੀਆਂ ਹੱਦਾਂ ਹੋਣਗੀਆਂ।