Versions
PAV ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਅਨੰਦ ਕਰੋ, ਤੁਸੀਂ, ਤੁਹਾਡਾ ਪੁੱਤ੍ਰ, ਤੁਹਾਡੀ ਧੀ, ਤੁਹਾਡਾ ਗੋੱਲਾ, ਤੁਹਾਡੀ ਗੋੱਲੀ, ਨਾਲੇ ਓਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ