Bible Versions
Bible Books

Deuteronomy 30:18 (ERVEN) Easy to Read - English

Versions

PAV   ਤਾਂ ਮੈਂ ਤੁਹਾਨੂੰ ਅੱਜੇ ਦੱਸ ਛੱਡਦਾ ਹਾਂ ਭਈ ਤੁਸੀਂ ਜਰੂਰ ਹੀ ਨਾਸ ਹੋ ਜਾਓਗੇ। ਤੁਸੀਂ ਆਪਣੇ ਦਿਨ ਉਸ ਧਰਤੀ ਉੱਤੇ ਲੰਮੇ ਨਾ ਕਰੋਗੇ ਜਿੱਥੇ ਤੁਸੀਂ ਯਰਦਨੋਂ ਪਾਰ ਲੰਘ ਕੇ ਕਬਜ਼ਾ ਕਰਨ ਲਈ ਜਾਂਦੇ ਹੋ
IRVPA   ਤਾਂ ਮੈਂ ਤੁਹਾਨੂੰ ਅੱਜ ਦੱਸ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਹੀ ਨਾਸ ਹੋ ਜਾਓਗੇ। ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਨਹੀਂ ਰਹਿ ਸਕੋਗੇ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਨਦੀ ਦੇ ਪਾਰ ਜਾਂਦੇ ਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us