Versions
PAV ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਨੂੰ ਗਵਾਹ ਬਣਾਉਂਦਾ ਹਾਂ ਭਈ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ। ਏਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡੀ ਅੰਸ ਜੀਉਂਦੇ ਰਹੋ
IRVPA ਮੈਂ ਅੱਜ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਵਿਰੁੱਧ ਗਵਾਹ ਬਣਾਉਂਦਾ ਹਾਂ ਕਿ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ। ਇਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡਾ ਵੰਸ਼ ਜੀਉਂਦਾ ਰਹੇ।