Bible Versions
Bible Books

Deuteronomy 30:5 (ERVEN) Easy to Read - English

Versions

PAV   ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਲੈ ਆਵੇਗਾ ਜਿਸ ਉੱਤੇ ਤੁਹਾਡੇ ਪਿਉ ਦਾਦਿਆਂ ਨੇ ਕਬਜ਼ਾ ਕੀਤਾ ਅਤੇ ਤੁਸੀਂ ਵੀ ਕਬਜ਼ਾ ਕਰੋਗੇ ਅਤੇ ਉਹ ਤੁਹਾਡੇ ਨਾਲ ਭਲਿਆਈ ਕਰੇਗਾ ਅਤੇ ਉਹ ਤੁਹਾਨੂੰ ਤੁਹਾਡੇ ਪਿਉ ਦਾਦਿਆਂ ਨਾਲੋਂ ਵਧਾਵੇਗਾ
IRVPA   ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸੇ ਦੇਸ਼ ਵਿੱਚ ਲੈ ਆਵੇਗਾ ਜਿਸ ਉੱਤੇ ਤੁਹਾਡੇ ਪੁਰਖਿਆਂ ਨੇ ਅਧਿਕਾਰ ਕੀਤਾ ਅਤੇ ਤੁਸੀਂ ਵੀ ਉਸ ਉੱਤੇ ਅਧਿਕਾਰ ਕਰੋਗੇ ਅਤੇ ਉਹ ਤੁਹਾਡੇ ਨਾਲ ਭਲਿਆਈ ਕਰੇਗਾ ਅਤੇ ਉਹ ਤੁਹਾਨੂੰ ਤੁਹਾਡੇ ਪੁਰਖਿਆਂ ਨਾਲੋਂ ਜ਼ਿਆਦਾ ਵਧਾਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us