Bible Versions
Bible Books

Ecclesiastes 2:10 (ERVEN) Easy to Read - English

Versions

PAV   ਅਤੇ ਸਭ ਕੁਝ ਜੋ ਮੇਰੀਆਂ ਅੱਖੀਆ ਮੰਗਦੀਆਂ ਸਨ ਮੈਂ ਓਹਨਾਂ ਕੋਲੋਂ ਪਰੇ ਨਹੀਂ ਰੱਖਿਆ। ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਵਰਜਿਆ ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ
IRVPA   ਉਹ ਸਭ ਕੁਝ ਜੋ ਮੇਰੀਆਂ ਅੱਖਾਂ ਮੰਗਦੀਆਂ ਸਨ, ਮੈਂ ਉਹਨਾਂ ਕੋਲੋਂ ਦੂਰ ਨਹੀਂ ਰੱਖਿਆ। ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਰੋਕਿਆ, ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us