Versions
PAV ਜਦ ਏਹ ਦਿਨ ਬੀਤ ਗਏ ਤਾਂ ਪਾਤਸ਼ਾਹ ਨੇ ਸਾਰਿਆਂ ਲੋਕਾਂ ਦੀ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਪਾਏ ਗਏ ਕੀ ਵੱਡਾ ਕੀ ਛੋਟਾ ਸੱਤ ਦਿਨ ਤੀਕ ਪਾਤਸ਼ਾਹ ਦੇ ਮਹਿਲ ਦੇ ਬਾਗ ਦੇ ਵੇਹੜੇ ਵਿੱਚ ਦਾਉਤ ਕੀਤੀ
IRVPA ਜਦ ਇਹ ਦਿਨ ਬੀਤ ਗਏ, ਤਾਂ ਰਾਜੇ ਨੇ ਭਾਵੇਂ ਵੱਡਾ ਭਾਵੇਂ ਛੋਟਾ ਅਰਥਾਤ ਉਨ੍ਹਾਂ ਸਾਰਿਆਂ ਲੋਕਾਂ ਦੀ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੇ ਹੋਏ ਸਨ, ਸੱਤ ਦਿਨ ਤੱਕ ਸ਼ਾਹੀ ਬਾਗ਼ ਦੇ ਵਿਹੜੇ ਵਿੱਚ ਦਾਵਤ ਕੀਤੀ।