Bible Versions
Bible Books

Esther 1:6 (ERVEN) Easy to Read - English

Versions

PAV   ਉੱਥੇ ਚਿੱਟੇ ਅਰ ਨੀਲੇ ਰੰਗ ਦੇ ਕਤਾਨੀ ਪੜਦੇ ਚਾਂਦੀ ਦੇ ਛਲਿਆਂ ਨਾਲ ਕਤਾਨੀ ਅਤੇ ਬੈਂਗਣੀ ਰੰਗ ਦੀਆਂ ਡੋਰੀਆਂ ਨਾਲ ਸੰਗ ਮਰਮਰ ਦੇ ਥੰਮਾਂ ਨਾਲ ਬੰਨ੍ਹੇ ਹੋਏ ਸਨ ਅਤੇ ਚੌਕੀਆ ਸੋਨੇ ਅਤੇ ਚਾਂਦੀ ਦੀਆਂ ਲਾਲ ਅਰ ਚਿੱਟੇ ਅਰ ਪੀਲੇ ਅਤੇ ਕਾਲੇ ਸੰਗ ਮਰਮਰ ਦੇ ਫਰਸ਼ ਉੱਤੇ ਸਨ
IRVPA   ਉੱਥੇ ਸਫ਼ੇਦ ਅਤੇ ਨੀਲੇ ਰੰਗ ਦੇ ਮਹੀਨ ਪਰਦੇ ਸਨ, ਜੋ ਮਹੀਨ ਸਫ਼ੇਦ ਅਤੇ ਬੈਂਗਣੀ ਰੰਗ ਦੀਆਂ ਡੋਰੀਆਂ ਨਾਲ ਚਾਂਦੀ ਦੇ ਛੱਲਿਆਂ ਵਿੱਚ, ਸੰਗਮਰਮਰ ਦੇ ਥੰਮ੍ਹਾਂ ਨਾਲ ਬੰਨ੍ਹੇ ਹੋਏ ਸਨ, ਅਤੇ ਉੱਥੇ ਦੀਆਂ ਚੌਂਕੀਆਂ ਸੋਨੇ ਅਤੇ ਚਾਂਦੀ ਦੀਆਂ ਸਨ ਅਤੇ ਲਾਲ ਤੇ ਚਿੱਟੇ ਤੇ ਪੀਲੇ ਤੇ ਕਾਲੇ ਸੰਗਮਰਮਰ ਨਾਲ ਬਣੇ ਹੋਏ ਫ਼ਰਸ਼ ਉੱਤੇ ਰੱਖੀਆਂ ਹੋਈਆਂ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us