Bible Versions
Bible Books

Esther 5:6 (ERVEN) Easy to Read - English

Versions

PAV   ਤਾਂ ਪਾਤਸ਼ਾਹ ਨੇ ਮਧ ਪੀਣ ਦੇ ਵੇਲੇ ਅਸਤਰ ਨੂੰ ਆਖਿਆ, ਤੇਰੀ ਕੀ ਅਰਜ਼ ਹੈ? ਉਹ ਤੈਨੂੰ ਦਿੱਤੀ ਜਾਵੇਗੀ ਅਰ ਤੇਰੀ ਕੀ ਭਾਉਣੀ ਹੈ? ਅੱਧੀ ਪਾਤਸ਼ਾਹੀ ਤੀਕ ਪੂਰੀ ਕੀਤੀ ਜਾਵੇਗੀ!
IRVPA   ਭੋਜਨ ਦੇ ਸਮੇਂ ਮਧ ਪੀਂਦੇ ਹੋਏ ਰਾਜਾ ਨੇ ਅਸਤਰ ਨੂੰ ਕਿਹਾ, “ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ ਅਤੇ ਤੂੰ ਕੀ ਮੰਗਦੀ ਹੈ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us