Bible Versions
Bible Books

Esther 6:10 (ERVEN) Easy to Read - English

Versions

PAV   ਤਦ ਪਾਤਸ਼ਾਹ ਨੇ ਹਾਮਾਨ ਨੂੰ ਆਖਿਆ, ਝੱਟ ਕਰ ਅਤੇ ਆਪਣੀ ਗੱਲ ਅਨੁਸਾਰ ਘੋੜਾ ਅਤੇ ਪੁਸ਼ਾਕ ਲੈ ਅਤੇ ਮਾਰਦਕਈ ਯਹੂਦੀ ਨਾਲ ਜਿਹੜਾ ਪਾਤਸ਼ਾਹੀ ਫਾਟਕ ਉੱਤੇ ਬੈਠਾ ਹੈ ਏਦਾਂ ਹੀ ਕਰ ਅਤੇ ਜੋ ਕੁੱਝ ਤੂੰ ਆਖਿਆ ਹੈ ਉਸ ਵਿੱਚੋਂ ਕੋਈ ਗੱਲ ਰਹਿ ਨਾ ਜਾਵੇ!
IRVPA   ਤਦ ਰਾਜਾ ਨੇ ਹਾਮਾਨ ਨੂੰ ਕਿਹਾ, “ਛੇਤੀ ਕਰ ਅਤੇ ਆਪਣੀ ਗੱਲ ਅਨੁਸਾਰ ਉਹ ਬਸਤਰ ਅਤੇ ਘੋੜਾ ਲੈ ਅਤੇ ਉਸ ਯਹੂਦੀ ਮਾਰਦਕਈ ਨਾਲ ਜਿਹੜਾ ਮਹਿਲ ਦੇ ਫਾਟਕ ਉੱਤੇ ਬੈਠਦਾ ਹੈ, ਇਸੇ ਤਰ੍ਹਾਂ ਹੀ ਕਰ। ਜੋ ਕੁਝ ਵੀ ਤੂੰ ਕਿਹਾ ਹੈ ਉਸ ਵਿੱਚੋਂ ਕਿਸੇ ਗੱਲ ਦੀ ਕਮੀ ਨਾ ਰਹਿ ਜਾਵੇ!”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us