Versions
PAV ਤਾਂ ਉਨ੍ਹਾਂ ਦੋਹਾਂ ਦੇ ਵਿੱਚ ਯਹੋਵਾਹ ਦੀ ਸੌਂਹ ਹੋਵੇਗੀ ਭਈ ਉਸ ਨੇ ਆਪਣੇ ਗਵਾਂਢੀ ਦੇ ਮਾਲ ਨੂੰ ਹੱਥ ਨਹੀਂ ਲਾਇਆ ਅਤੇ ਉਹ ਦਾ ਮਾਲਕ ਸੁਣ ਲਵੇ ਤਾਂ ਉਹ ਵੱਟਾ ਨਾ ਭਰੇ
IRVPA ਤਾਂ ਉਨ੍ਹਾਂ ਦੋਹਾਂ ਦੇ ਵਿੱਚ ਯਹੋਵਾਹ ਦੀ ਸਹੁੰ ਹੋਵੇਗੀ ਕਿ ਉਸ ਨੇ ਆਪਣੇ ਗੁਆਂਢੀ ਦੇ ਮਾਲ ਨੂੰ ਹੱਥ ਨਹੀਂ ਲਾਇਆ ਅਤੇ ਉਹ ਦਾ ਮਾਲਕ ਸੁਣ ਲਵੇ ਤਾਂ ਉਹ ਵੱਟਾ ਨਾ ਭਰੇ।