Versions
PAV ਅਤੇ ਮੇਰਾ ਕਰੋਧ ਭੜਕ ਉੱਠੇਗਾ ਅਰ ਮੈਂ ਤੁਹਾਨੂੰ ਤੇਗ ਨਾਲ ਵੱਢ ਸੁੱਟਾਂਗਾ ਅਤੇ ਤੁਹਾਡੀਆਂ ਤੀਵੀਆਂ ਵਿਧਵਾ ਅਤੇ ਤੁਹਾਡੇ ਪੁੱਤ੍ਰ ਯਤੀਮ ਹੋ ਜਾਣਗੇ
IRVPA ਅਤੇ ਮੇਰਾ ਕ੍ਰੋਧ ਭੜਕ ਉੱਠੇਗਾ ਅਤੇ ਮੈਂ ਤੁਹਾਨੂੰ ਤਲਵਾਰ ਨਾਲ ਵੱਢ ਸੁੱਟਾਂਗਾ ਅਤੇ ਤੁਹਾਡੀਆਂ ਔਰਤਾਂ ਵਿਧਵਾ ਅਤੇ ਤੁਹਾਡੇ ਪੁੱਤਰ ਯਤੀਮ ਹੋ ਜਾਣਗੇ।