Versions
PAV ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ
IRVPA ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਦੇ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ।