Versions
PAV ਪਰ ਜੇ ਚੋਰ ਨਾ ਫੜਿਆ ਜਾਵੇ ਤਾਂ ਘਰ ਦਾ ਮਾਲਕ ਨਿਆਈਆਂ ਦੇ ਕੋਲ ਲਿਆਂਦਾ ਜਾਵੇ ਤਾਂ ਜੋ ਮਾਲੂਮ ਹੋਵੇ ਕਿ ਉਸ ਨੇ ਆਪਣਾ ਹੱਥ ਆਪਣੇ ਗਵਾਂਢੀ ਦੇ ਮਾਲ ਧਨ ਨੂੰ ਲਾਇਆ ਹੈ ਕਿ ਨਹੀਂ
IRVPA ਪਰ ਜੇ ਚੋਰ ਨਾ ਫੜਿਆ ਜਾਵੇ ਤਾਂ ਘਰ ਦਾ ਮਾਲਕ ਨਿਆਂਈਆਂ * ਪਰਮੇਸ਼ੁਰ ਦੇ ਕੋਲ ਲਿਆਂਦਾ ਜਾਵੇ ਤਾਂ ਜੋ ਮਲੂਮ ਹੋਵੇ ਕਿ ਉਸ ਨੇ ਆਪਣਾ ਹੱਥ ਆਪਣੇ ਗੁਆਂਢੀ ਦੇ ਮਾਲ ਧਨ ਨੂੰ ਲਾਇਆ ਹੈ ਕਿ ਨਹੀਂ।