Versions
PAV ਤੁਸੀਂ ਉਨ੍ਹਾਂ ਦੇ ਦੇਵਤਿਆਂ ਦੇ ਅੱਗੇ ਮੱਥਾ ਨਾ ਟੇਕੋ ਨਾ ਉਨ੍ਹਾਂ ਦੀ ਉਪਾਸਨਾ ਕਰੋ ਨਾ ਤੁਸੀਂ ਉਨ੍ਹਾਂ ਦੇ ਕੰਮਾਂ ਵਾਂਙੁ ਕੰਮ ਕਰੋ ਸਗੋਂ ਉਨ੍ਹਾਂ ਨੂੰ ਜਰੂਰ ਢਾਓ ਅਤੇ ਉਨ੍ਹਾਂ ਦੇ ਥੰਮ੍ਹਾਂ ਨੂੰ ਉੱਕਾ ਹੀ ਚਿਕਨਾ ਚੂਰ ਕਰੋ
IRVPA ਤੁਸੀਂ ਉਨ੍ਹਾਂ ਦੇ ਦੇਵਤਿਆਂ ਦੇ ਅੱਗੇ ਮੱਥਾ ਨਾ ਟੇਕੋ ਨਾ ਉਨ੍ਹਾਂ ਉਪਾਸਨਾ ਕਰੋ ਨਾ ਤੁਸੀਂ ਉਨ੍ਹਾਂ ਦੇ ਕੰਮਾਂ ਵਾਂਗੂੰ ਕੰਮ ਕਰੋ ਸਗੋਂ ਉਨ੍ਹਾਂ ਨੂੰ ਜ਼ਰੂਰ ਢਾਓ ਅਤੇ ਉਨ੍ਹਾਂ ਦੇ ਥੰਮਾਂ ਨੂੰ ਚਕਨਾ-ਚੂਰ ਕਰੋ।