Versions
PAV ਪਰ ਖੋਤੀ ਦੇ ਪਲੋਠੇ ਤੂੰ ਇੱਕ ਲੇਲੇ ਦੇ ਵੱਟੇ ਛੁਡਾ ਲਵੀਂ ਅਤੇ ਜੇ ਤੂੰ ਉਸ ਨੂੰ ਨਾ ਛੁਡਾਵੇ ਤਾਂ ਤੂੰ ਉਸ ਦੀ ਧੌਣ ਭੰਨ ਸੱਟੀਂ। ਆਪਣੇ ਪੁੱਤ੍ਰਾਂ ਵਿੱਚੋਂ ਹਰ ਇੱਕ ਪਲੋਠੇ ਨੂੰ ਤੂੰ ਛੁਡਾਵੀਂ ਅਤੇ ਓਹ ਮੇਰੇ ਸਨਮੁਖ ਸੱਖਣੇ ਹੱਥ ਨਾ ਦਿੱਸਣ
IRVPA ਪਰ ਗਧੀ ਦੇ ਪਹਿਲੌਠੇ ਤੂੰ ਇੱਕ ਲੇਲੇ ਦੇ ਵੱਟੇ ਛੁਡਾ ਲਵੀਂ ਅਤੇ ਜੇ ਤੂੰ ਉਸ ਨੂੰ ਨਾ ਛੁਡਾਵੇਂ ਤਾਂ ਤੂੰ ਉਸ ਦੀ ਧੌਣ ਭੰਨ ਸੁੱਟੀਂ। ਆਪਣੇ ਪੁੱਤਰਾਂ ਵਿੱਚੋਂ ਹਰ ਇੱਕ ਪਹਿਲੌਠੇ ਨੂੰ ਤੂੰ ਛੁਡਾਵੀਂ ਅਤੇ ਉਹ ਮੇਰੇ ਸਨਮੁਖ ਸੱਖਣੇ ਹੱਥ ਨਾ ਦਿੱਸਣ।