Versions
PAV ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਰ ਪਾਪ ਦਾ ਬਖ਼ਸ਼ਣ ਹਾਰ ਅਤੇ ਕੁਧਰਮੀ ਨੂੰ ਏਵੇਂ ਨਹੀਂ ਛੱਡਦਾ ਪਰ ਪੇਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤ੍ਰਾਂ ਉੱਤੇ ਅਤੇ ਪੁੱਤ੍ਰਾਂ ਦੇ ਪੁੱਤ੍ਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੀਕ ਬਦਲਾ ਲੈਣ ਹਾਰ ਹੈ
IRVPA ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪਿਤਾਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ।