Versions
PAV ਮਨੁੱਖ ਅਤੇ ਉਨ੍ਹਾਂ ਦੇ ਨਾਲ ਤੀਵੀਆਂ ਆਈਆਂ ਅਤੇ ਮਨ ਦੀ ਭਾਉਣੀ ਨਾਲ ਜੁਗਨੀਆਂ ਨਥਾਂ ਛਾਪਾਂ ਅਤੇ ਹਾਰ ਸਾਰੇ ਸੋਨੇ ਦੇ ਗਹਿਣੇ ਲਿਆਏ ਅਰ ਸਾਰੇ ਮੁਨੱਖਾਂ ਨੇ ਯਹੋਵਾਹ ਲਈ ਸੋਨੇ ਦੀਆਂ ਭੇਟਾਂ ਦਿੱਤੀਆਂ
IRVPA ਮਨੁੱਖ ਅਤੇ ਉਨ੍ਹਾਂ ਦੇ ਨਾਲ ਔਰਤਾਂ ਆਈਆਂ ਅਤੇ ਮਨ ਦੀ ਭਾਉਣੀ ਨਾਲ ਜੁਗਨੀਆਂ, ਨਥਾਂ, ਛਾਪਾਂ ਅਤੇ ਹਾਰ ਸਾਰੇ ਸੋਨੇ ਦੇ ਗਹਿਣੇ ਲਿਆਏ ਅਤੇ ਸਾਰੇ ਮਨੁੱਖਾਂ ਨੇ ਯਹੋਵਾਹ ਲਈ ਸੋਨੇ ਦੀਆਂ ਭੇਟਾਂ ਦਿੱਤੀਆਂ