Versions
PAV ਜਿਨਿਆਂ ਨੇ ਚਾਂਦੀ ਅਤੇ ਪਿੱਤਲ ਦੀਆਂ ਭੇਟਾਂ ਚੜ੍ਹਾਉਣੀਆਂ ਚਾਹੀਆਂ ਓਹ ਯਹੋਵਾਹ ਲਈ ਭੇਟਾਂ ਲਿਆਏ ਅਤੇ ਜਿਨਿਆਂ ਦੇ ਕੋਲੋਂ ਸ਼ਿੱਟੀਮ ਦੀ ਲੱਕੜੀ ਉਪਾਸਨਾ ਦੇ ਕਿਸੇ ਕੰਮ ਲਈ ਲੱਭੀ ਓਹ ਲਿਆਏ
IRVPA ਜਿੰਨਿਆਂ ਨੇ ਚਾਂਦੀ ਅਤੇ ਪਿੱਤਲ ਦੀਆਂ ਭੇਟਾਂ ਚੜ੍ਹਾਉਣੀਆਂ ਚਾਹੀਆਂ ਉਹ ਯਹੋਵਾਹ ਲਈ ਭੇਟਾਂ ਲਿਆਏ ਅਤੇ ਜਿੰਨਿਆਂ ਦੇ ਕੋਲੋਂ ਸ਼ਿੱਟੀਮ ਦੀ ਲੱਕੜੀ ਉਪਾਸਨਾ ਦੇ ਕਿਸੇ ਕੰਮ ਲਈ ਲੱਭੀ ਉਹ ਲਿਆਏ।