Versions
PAV ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ ਬਸਲਏਲ ਹੂਰ ਦੇ ਪੋਤ੍ਰੇ ਅਤੇ ਊਰੀ ਦੇ ਪੁੱਤ੍ਰ ਨੂੰ ਜਿਹੜਾ ਯਹੂਦਾਹ ਦੇ ਗੋਤ ਦਾ ਹੈ ਯਹੋਵਾਹ ਨੇ ਨਾਉਂ ਲੈ ਕੇ ਬੁਲਾਇਆ ਹੈ
IRVPA {ਮਿਲਾਪ ਦੇ ਤੰਬੂ ਲਈ ਕਾਰੀਗਰ} (ਕੂਚ 31:1-11) PS ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ, ਯਹੂਦਾਹ ਦੇ ਗੋਤ ਦੇ ਬਸਲਏਲ ਨੂੰ ਜਿਹੜਾ ਹੂਰ ਦਾ ਪੋਤਾ ਅਤੇ ਊਰੀ ਦਾ ਪੁੱਤਰ ਹੈ, ਯਹੋਵਾਹ ਨੇ ਨਾਮ ਲੈ ਕੇ ਬੁਲਾਇਆ ਹੈ