Versions
PAV ਅਤੇ ਉਸ ਨੇ ਚਾਂਦੀ ਦੀਆਂ ਚਾਲੀ ਚੀਥੀਆਂ ਉਨ੍ਹਾਂ ਬੀਹਾਂ ਫੱਟੀਆਂ ਦੇ ਹੇਠ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਉਨ੍ਹਾਂ ਦੀਆਂ ਦੋਹਾਂ ਚੂਲਾਂ ਲਈ ਬਣਾਈਆਂ ਅਤੇ ਦੂਜੇ ਫੱਟੇ ਲਈ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ
IRVPA ਅਤੇ ਉਸ ਨੇ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਉਨ੍ਹਾਂ ਵੀਹਾਂ ਫੱਟਿਆਂ ਦੇ ਹੇਠ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਉਨ੍ਹਾਂ ਦੀਆਂ ਦੋਹਾਂ ਚੂਲਾਂ ਲਈ ਬਣਾਈਆਂ ਅਤੇ ਦੂਜੇ ਫੱਟੇ ਲਈ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ।