Versions
PAV ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰ ਦੇ ਵੇਲੇ ਉੱਠ ਕੇ ਫ਼ਿਰਊਨ ਦੇ ਸਨਮੁਖ ਜਾ ਖੜਾ ਹੋ। ਵੇਖ ਉਹ ਪਾਣੀ ਵੱਲ ਬਾਹਰ ਜਾਂਦਾ ਹੈ ਅਰ ਤੂੰ ਉਸ ਨੂੰ ਆਖੀਂ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ
IRVPA {ਮੱਖਾਂ ਦੇ ਝੁੰਡ} PS ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰ ਦੇ ਵੇਲੇ ਉੱਠ ਕੇ ਫ਼ਿਰਊਨ ਦੇ ਸਾਹਮਣੇ ਜਾ ਕੇ ਖੜਾ ਹੋ। ਵੇਖ ਉਹ ਪਾਣੀ ਵੱਲ ਬਾਹਰ ਜਾਂਦਾ ਹੈ ਅਤੇ ਤੂੰ ਉਸ ਨੂੰ ਆਖੀਂ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ