Versions
PAV ਤਾਂ ਯਹੋਵਾਹ ਨੇ ਏਵੇਂ ਹੀ ਕੀਤਾ ਅਰ ਮੱਖਾਂ ਦੇ ਝੁੰਡਾਂ ਦੇ ਝੁੰਡ ਫ਼ਿਰਊਨ ਦੇ ਮਹਿਲ ਵਿੱਚ ਅਰ ਉਸ ਦੇ ਟਹਿਲੂਆਂ ਦੇ ਘਰਾਂ ਵਿੱਚ ਆਏ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਧਰਤੀ ਮੱਖਾਂ ਦੇ ਝੁੰਡਾਂ ਦੇ ਕਾਰਨ ਨਾਸ਼ ਹੋ ਗਈ ।।
IRVPA ਤਦ ਯਹੋਵਾਹ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਮੱਖਾਂ ਦੇ ਝੁੰਡਾਂ ਦੇ ਝੁੰਡ ਫ਼ਿਰਊਨ ਦੇ ਮਹਿਲ ਵਿੱਚ ਅਤੇ ਉਸ ਦੇ ਸੇਵਕਾਂ ਦੇ ਘਰਾਂ ਵਿੱਚ ਆਏ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਧਰਤੀ ਮੱਖਾਂ ਦੇ ਝੁੰਡਾਂ ਦੇ ਕਾਰਨ ਨਾਸ ਹੋ ਗਈ।