Versions
PAV ਸੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੂੰ ਮੈਨੂੰ ਭੁੱਲ ਗਈ ਅਤੇ ਮੈਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਏਸ ਲਈ ਤੂੰ ਆਪਣੇ ਲੁੱਚਪੁਣੇ ਨੂੰ ਅਤੇ ਆਪਣੇ ਵਿਭਚਾਰ ਨੂੰ ਚੁੱਕ।।
IRVPA ਸੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਮੈਨੂੰ ਭੁੱਲ ਗਈ ਅਤੇ ਮੈਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ, ਇਸ ਲਈ ਤੂੰ ਆਪਣੇ ਲੁੱਚਪੁਣੇ ਨੂੰ ਅਤੇ ਆਪਣੇ ਵਿਭਚਾਰ ਨੂੰ ਚੁੱਕ। PS