Versions
PAV ਉਸ ਦਿਹਾੜੇ ਉਸ ਬਚੇ ਹੋਏ ਲਈ ਤੇਰਾ ਮੂੰਹ ਖੁਲ੍ਹ ਜਾਵੇਗਾ ਅਤੇ ਤੂੰ ਬੋਲੇਂਗਾ ਅਤੇ ਫੇਰ ਗੁੰਗਾ ਨਾ ਰਹੇਂਗਾ ਸੋ ਤੂੰ ਉਨ੍ਹਾਂ ਲਈ ਇੱਕ ਨਿਸ਼ਾਨ ਹੋਵੇਂਗਾ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।
IRVPA ਉਸ ਦਿਨ ਉਸ ਬਚੇ ਹੋਏ ਲਈ ਤੇਰਾ ਮੂੰਹ ਖੁੱਲ੍ਹ ਜਾਵੇਗਾ ਅਤੇ ਤੂੰ ਬੋਲੇਂਗਾ ਅਤੇ ਫੇਰ ਗੂੰਗਾ ਨਾ ਰਹੇਂਗਾ, ਇਸ ਲਈ ਤੂੰ ਉਹਨਾਂ ਲਈ ਇੱਕ ਨਿਸ਼ਾਨ ਹੋਵੇਂਗਾ ਅਤੇ ਉਹ ਜਾਣਗੇ ਕਿ ਮੈਂ ਯਹੋਵਾਹ ਹਾਂ! PE